ਫੁੱਟੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟੀ (ਨਾਂ,ਇ) 1 ਕਪਾਹ ਦੇ ਟੀਂਡੇ ਵਿੱਚੋਂ ਖਿੜ ਕੇ ਨਿਕਲਿਆ ਵੜੇਵੇਂ ਸਣੇ ਰੂੰਦਾਰ ਰੇਸ਼ੇ ਵਾਲਾ ਭਾਗ 2 ਦਹੀਂ ਦਾ ਕੁਝ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6194, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੁੱਟੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟੀ [ਨਾਂਇ] ਨਵੀਂ-ਨਵੀਂ ਖਿੜੀ ਕਪਾਹ ਦੀ ਡੋਡੀ; ਦਹੀਂ ਦਾ ਇੱਕ ਛੋਟਾ ਜਿਹਾ ਭਾਗ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6186, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੁੱਟੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੁੱਟੀ. ਸੰਗ੍ਯਾ—ਕਪਾਹ ਦੇ ਟੀਂਡੇ ਵਿੱਚੋਂ ਫੁੱਟਕੇ ਨਿਕਲੀ ਹੋਈ ਕਪਾਹ ਦੀ ਲੜੀ । ੨ ਦਹੀਂ ਦਾ ਲੋਥੜਾ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6022, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First