ਫੇਰੇ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਰੇ (ਨਾਂ,ਪੁ,ਬ) ਵਿਆਹ ਸਮੇਂ ਲਾੜੇ ਲਾੜੀ ਦੁਆਰਾ ਅਗਨੀ ਜਾਂ ਗੁਰੂ ਗ੍ਰੰਥ ਸਾਹਿਬ ਦੁਆਲੇ ਕੀਤੀ ਪ੍ਰਕਰਮਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17960, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੇਰੇ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੇਰੇ [ਨਾਂਪੁ] (ਬਵ) ਵਿਆਹ ਦੀ ਰਸਮ ਵੇਲ਼ੇ ਗੁਰੂ ਗ੍ਰੰਥ ਸਾਹਿਬ ਜਾਂ ਅਗਨੀ ਦੁਆਲ਼ੇ ਲਗਾਏ ਗਏ ਚੱਕਰ , ਲਾਵਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17944, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੇਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਫੇਰੇ (ਗੁ.। ਦੇਖੋ , ਫੇਰੀ) ੧. ਭ੍ਰਮਣਾ, ਗੇੜੇ , ਚੁਰਾਸੀ ਦੇ ਚੱਕਰ*। ਯਥਾ-‘ਇਹੁ ਮਨੁ ਭੂਲਾ ਜਾਦਾ ਫੇਰੇ’।
੨. ਮੋੜ। ਯਥਾ-‘ਅਸੰਖ ਅਵਗਣ ਖਤੇ ਫੇਰੇ ਨਿਤ ਪ੍ਰਤਿ ਸਦ ਭੂਲੀਐ’। ਭਾਵ ਅਸਾਂ ਅਣਗਿਣਤ ਔਗਣ, ਭੁੱਲਾਂ ਤੇ ਮੋੜ ਕੀਤੇ ਹਨ।
੩. (ਕ੍ਰਿ.) ਮੋੜੇ। ਯਥਾ-‘ਇਹੁ ਮਨੁ ਭੂਲਾ ਜਾਦਾ ਫੇਰੇ’। ਇਸ ਮਨ ਭੁੱਲੇ ਹੋਏ ਨੂੰ (ਫੇਰੇ) ਮੋੜੇ।
----------
* ਅੱਜ ਕਲ ਲਾਵਾਂ ਨੂੰ ਬੀ ਕਹਿੰਦੇ ਹਨ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 17748, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First