ਫੰਧਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਧਾ (ਨਾਂ,ਪੁ) ਜਾਨਵਰਾਂ ਨੂੰ ਫਸਾਉਣ ਵਾਲਾ ਜਾਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7171, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਫੰਧਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਧਾ [ਨਾਂਪੁ] ਪੰਛੀਆਂ ਨੂੰ ਫਸਾਉਣ ਲਈ ਜਾਲ਼, ਫਾਹੀ; ਫ਼ਰੇਬ , ਚਾਲਬਾਜ਼ੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7172, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਫੰਧਾ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਧਾ ਸੰਗ੍ਯਾ—ਬੰਧਨ. ਪਾਸ਼. “ਜਉ ਆਇਪਰੈ ਜਮਫੰਧੁ.” (ਬਾਵਨ)
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First