ਫੰਨੀ ਸਰੋਤ :
ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਫੰਨੀ. ਵਿ—ਫਨ ਵਾਲਾ. ਵਾਲੀ। ੨ ਫਲ (ਫਲ) ਸਹਿਤ. “ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ.” (ਬਿਲਾ ਕਬੀਰ) ੩ ਦੇਖੋ, ਫਾਨੀ.
ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7651, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no
ਫੰਨੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਫੰਨੀ (ਗੁ.। ਅ਼ਰਬੀ ਫ਼ੰਨ=ਹੁਨਰ)
੧. ਚਤੁਰਤਾ ਵਾਲੀ, ਹੁਨਰਾਂ ਵਾਲੀ। ਯਥਾ-‘ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ’। ੨. (ਅ਼ਰਬੀ ਫਨਾ) ਨਾਸ਼ ਰੂਪ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 7647, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Ve asi funny funny reh na jaie jahan vich farida sun tu vinti meri
Sukhminder kaur,
( 2024/03/30 01:5059)
Sukhminder kaur,
( 2024/03/30 01:5111)
Please Login First