ਫੰਭਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੰਭਾ (ਨਾਂ,ਪੁ) 1 ਦਵਾਈ ਲਾ ਕੇ ਜਖ਼ਮ ’ਤੇ ਰੱਖਿਆ ਜਾਣ ਵਾਲਾ ਰੂੰ 2 ਪਿੰਜੀ ਜਾ ਰਹੀ ਰੂੰਈ ਦਾ ਗੋੜ੍ਹਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਫੰਭਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਫੰਭਾ [ਨਾਂਪੁ] ਰੂੰ ਜਾਂ ਰੇਸ਼ਮ ਦਾ ਤੂੰਬਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2813, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਫੰਭਾ ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

 ੰਭਾ ਫ਼ਾ. ਪੰਬਹ. ਰੂੰ. ਤੂਲ. ਰਾਈ । ੨ ਰੂੰ ਦਾ ਛੋਟਾ ਹਿੱਸਾ.                                                                                                                                                


ਲੇਖਕ : ਭਾਈ ਕਾਨ੍ਹ ਸਿੰਘ ਨਾਭਾ,
ਸਰੋਤ : ਗੁਰੁਸ਼ਬਦ ਰਤਨਾਕਾਰ ਮਹਾਨ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2712, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-01-06, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.