ਬਘਿਆੜ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਘਿਆੜ (ਨਾਂ,ਪੁ) ਕੁੱਤੇ ਦੀ ਸ਼ਕਲ ਦਾ ਚੁਪਾਇਆ ਮਾਸਾਹਾਰੀ ਜਾਨਵਰ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4886, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਘਿਆੜ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਘਿਆੜ [ਨਾਂਪੁ] ਕੁੱਤੇ ਵਰਗਾ ਇੱਕ ਮਾਸਾਹਾਰੀ ਜੰਗਲੀ ਜਾਨਵਰ; ਖੂਹ ਦੇ ਬੈੜ ਦੇ ਧੁਰੇ ਦਾ ਇੱਕ ਸਿਰਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4880, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First