ਬਜਰ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਜਰ (ਸੰ.। ਸੰਸਕ੍ਰਿਤ ਵਜ੍ਰ। ਪੰਜਾਬੀ ਬੱਜਰ) ੧. ਪੱਥਰ ।           

ਦੇਖੋ, ‘ਬਜਰ ਕਪਾਟ’

੨. (ਗੁ.) ਪੱਥਰ ਦਾ ਭਾਵ ਬਹੁਤ ਕਰੜੇ ਤੋਂ ਹੈ। ਯਥਾ-‘ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ’। ਬੱਜਰ (ਦੇ) ਕੁਹਾੜੇ ਨਾਲ ਮੋਹ ਨੂੰ ਕੱਟਿਆ ਹੈ (ਸੰਤਾਂ ਦੀ) ਮਿੰਨਤ ਕਰਕੇ ਤੇ ਚਰਨੀਂ ਪੈ ਕੇ। 


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.