ਬਦਚਲਨ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦਚਲਨ [ਵਿਸ਼ੇ] ਮਾੜੇ ਚਾਲ-ਚਲਣ ਵਾਲ਼ਾ , ਚਰਿੱਤਰਹੀਣ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2763, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਦਚਲਨ ਸਰੋਤ :
ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bad-chalan_ਬਦਚਲਨ: ਇਸ ਸ਼ਬਦ ਦਾ ਅਰਥ ਭੈੜਾ ਸਲੂਕ ਜਾਂ ਵਰਤਾਉ ਨਹੀਂ ਸਗੋਂ ਇਸ ਦਾ ਅਰਥ ਬਦਕਾਰੀ ਲਿਆ ਜਾਂਦਾ ਹੈ (ਨੀਰਾ ਬਨਾਮ ਕਿਸ਼ਨ ਸਵਰੂਪ ਏ ਆਈ ਆਰ 1975 ਇਲਾ.337)।
ਲੇਖਕ : ਰਾਜਿੰਦਰ ਸਿੰਘ ਭਸੀਨ,
ਸਰੋਤ : ਕਾਨੂੰਨੀ ਵਿਸ਼ਾ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2487, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-10, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First