ਬਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦ (ਵਿ,ਨਾਂ,ਪੁ) ਬਦਮਾਸ਼; ਦੁਸ਼ਟ; ਬੁਰਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26271, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਦ [ਵਿਸ਼ੇ] ਬਦੀ ਕਰਨ ਵਾਲ਼ਾ, ਬੁਰਾ , ਭੈੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26227, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਦ (ਗੁ.। ਫ਼ਾਰਸੀ) ਬੁਰਾ , ਮਾੜਾ। ਯਥਾ-‘ਬਨਿਤਾ ਛੋਡਿ ਬਦ ਨਦਰਿ ਪਰ ਨਾਰੀ’। ਅਪਣੀ ਇਸਤ੍ਰੀ ਛੱਡਕੇ ਬੁਰੀ ਦ੍ਰਿਸ਼ਟੀ ਪਰਾਈ ਇਸਤ੍ਰੀ ਵੱਲ। ਦੇਖੋ , ‘ਬਦ ਅਮਲ ’, ‘ਬਦ ਦੁਆਇ’
‘ਬਦ ਨਦਰਿ’, ‘ਬਦਨਾਉ’,‘ਬਦ ਨਾਵੀ’,
‘ਬਦ ਫੈਲੀ ’, ‘ਬਦਬਖਤ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25959, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First