ਬਰਸੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਸੀ (ਨਾਂ,ਇ) ਮੌਤ ਨਾਲ ਸੰਬੰਧਿਤ ਹਰ ਸਾਲ ਮਨਾਇਆ ਜਾਣ ਵਾਲਾ ਦਿਨ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਰਸੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਸੀ [ਨਾਂਇ] ਕਿਸੇ ਵਿਅਕਤੀ ਦੀ ਮਿਰਤੂ ਨਾਲ਼ ਸੰਬੰਧਿਤ ਹਰ ਸਾਲ ਮਨਾਇਆ ਜਾਣ ਵਾਲ਼ਾ ਦਿਹਾੜਾ, ਵਰੀਣ੍ਹਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3011, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First