ਬਰਾਤ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਾਤ (ਨਾਂ,ਇ) ਵੇਖੋ : ਜੰਞ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਰਾਤ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਰਾਤ [ਨਾਂਇ] ਵਿਆਹ ਸਮੇ ਮੁੰਡੇ ਦੇ ਮਾਂ ਬਾਪ ਭੈਣ-ਭਰਾਅ ਰਿਸ਼ਤੇਦਾਰ ਤੇ ਦੋਸਤ-ਮਿੱਤਰ ਜੋ ਕੁੜੀ ਨੂੰ ਵਿਆਹੁਣ ਜਾਂਦੇ ਹਨ, ਜੰਞ , ਜਨੇਤ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4759, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਰਾਤ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਰਾਤ (ਸੰ.। ਫ਼ਾਰਸੀ) ੧. ਉਹ ਚਿਠੀ ਜੋ ਖਜ਼ਾਨਚੀ ਵਲ ਰੁਪੈ ਦੇਣ ਵਾਸਤੇ ਭੇਜੀ ਜਾਵੇ*ਹੁੰਡੀ। ਹੁੰਡੀ ਕਿਸੇ ਪਾਸ ਹੋਣੀ ਮਾਨੋ ਦੌਲਤ ਪਾਸ ਹੋਣੀ ਹੈ ਇਸ ਕਰਕੇ ਰਾਸ , ਪੂੰਜੀ, ਮਾਲ ਅਰਥ ਬੀ ਹੋ ਜਾਂਦਾ ਹੈ। ਯਥਾ-‘ਦੁਇ ਲਖ ਟਕਾ ਬਰਾਤ’।

੨. (ਦੇਸ਼ ਭਾਸ਼ਾ) ਛਿਮਾਹ।

੩. (ਸਿੰਧੀ ਭਾਸ਼ਾ) ਹਿੱਸਾ। ਛਾਂਦਾ ।ਕਦਰ

----------

* ਜੀਕੂੰ ਅੱਜ ਕਲ -ਚੈੱਕ- Cheque ਹੁੰਦਾ ਹੈ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4476, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.