ਬਰਫ਼ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਫ਼ (ਨਾਂ,ਇ) 1 ਠੰਡ ਨਾਲ ਜੰਮਿਆ ਪਾਣੀ 2 ਅੰਬਰ ਤੋਂ ਡਿੱਗੇ ਠੰਡੇ ਜੰਮ ਜਾਣ ਵਾਲੇ ਬੁਖ਼ਾਰਾਤ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4016, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਰਫ਼ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਰਫ਼ [ਨਾਂਇ] ਜੰਮਿਆ ਹੋਇਆ ਪਾਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4001, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First