ਬਲਾਕ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Block (ਬਲੌਕ) ਬਲਾਕ: ਇਕ ਕੋਣਦਾਰ ਚਟਾਨੀ ਟੁਕੜਾ ਜਿਹੜਾ ਕਿ ਇਕ ਪੱਥਰ ਦੇ ਹਜੂਮ ਵਰਗਾ ਹੁੰਦਾ ਹੈ (256 mm in diameter)। ਇਸ ਵਿਚ ਪਰਿਵਹਿਨ ਦੁਆਰਾ ਪਰਿਵਰਤਨ ਘੱਟ ਹੀ ਹੁੰਦੇ ਹਨ।


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4527, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਬਲਾਕ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਲਾਕ 1 [ਨਾਂਪੁ] ਦੌੜ ਸ਼ੁਰ੍ਹੂ ਕਰਨ ਵੇਲ਼ੇ ਖਿਡਾਰੀ ਦੇ ਪੈਰਾਂ ਵਿੱਚ ਤੇਜ਼ ਸਪੀਡ ਕਰਨ ਲਈ ਲਗਾਇਆ ਲੋਹੇ ਦਾ ਸਿਕੰਜ਼ਾ 2[ਨਾਂਪੁ] ਰੋਕ , ਅਟਕਾਅ 3[ਨਾਂਪੁ] ਨੱਕ ਦਾ ਇੱਕ ਗਹਿਣਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4517, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.