ਬਲੀਆ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਲੀਆ (ਗੁ.। ਸੰਸਕ੍ਰਿਤ ਬਲ। ਈਆ (=ਵਾਲਾ) ਪੰਜਾਬੀ ਪ੍ਰਤੇ) ਬਲਵਾਨ। ਯਥਾ-‘ਸਰਪਨੀ ਤੇ ਊਪਰਿ ਨਹੀ ਬਲੀਆ’ (ਸਰਪਨੀ) ਮਾਇਆ ਤੋਂ ਉਪਰ ਕੋਈ ਬਲਵਾਨ ਨਹੀਂ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15451, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.