ਬਸਤਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਸਤਾ (ਨਾਂ,ਪੁ) ਕਿਤਾਬਾਂ ਜਾਂ ਕਾਗਜ਼ ਆਦਿ ਬੰਨ੍ਹਣ ਵਾਲਾ ਕੱਪੜਾ; ਕਿਤਾਬਾਂ ਕਾਪੀਆਂ ਪਾਉਣ ਵਾਲਾ ਝੋਲ਼ਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1740, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਸਤਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਸਤਾ [ਨਾਂਪੁ] ਕੱਪੜੇ ਆਦਿ ਦਾ ਚੌਰਸ ਥੈਲ਼ਾ ਜਿਸ ਵਿੱਚ ਕਿਤਾਬਾਂ ਜਾਂ ਕਾਗ਼ਜ਼ ਰੱਖੇ ਜਾਂਦੇ ਹਨ; ਬੰਨ੍ਹਿਆ ਹੋਇਆ ਬੰਡਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1738, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਸਤਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਸਤਾ (ਕ੍ਰਿ.। ਦੇਖੋ , ਬਸਿ) ੧. ਵਸਦਾ ਹੈ। ਯਥਾ-‘ਬਸਤਾ ਤੂਟੀ ਝੁੰਪੜੀ ਚੀਰ ਸਭਿ ਛਿੰਨਾ’। ਟੁੱਟੀ ਕੁਲੀ ਵਿਖੇ ਵਸਦਾ ਹੈ ਅਰ ਕਪੜੇ ਪਾਟੇ ਹੋਏ ਹਨ।
੨. (ਸੰ.। ਸੰਸਕ੍ਰਿਤ ਬਸੁ=ਧਨ) ਪਦਾਰਥ, ਧਨ। ਯਥਾ-‘ਬਿਆਪਤ ਹਸਤਿ ਘੋੜੇ ਅਰੁ ਬਸਤਾ’। ਹਾਥੀ ਘੋੜੇ ਅਰ ਹੋਰ ਪਦਾਰਥ ਪ੍ਰਾਪਤ ਹਨ। ਅਥਵਾ ਇਨ੍ਹਾਂ ਵਾਂਗ ਮਾਯਾ ਵਿਆਪਦੀ ਹੈ।
੩. (ਸੰਪ੍ਰਦਾ) ਪੂਰਣ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1656, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First