ਬਹੁ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਹੁ (ਗੁ.। ਸੰਸਕ੍ਰਿਤ) ਬਹੁਤ। ਯਥਾ-‘ਬਹੁ ਸਾਸਤ੍ਰ ਬਹੁ ਸਿਮ੍ਰਿਤੀ ਪੇਖੇ ਸਰਬ ਢਢੋਲਿ’। ਤਥਾ-‘ਕਿਨ ਹੀ ਤੰਤ ਮੰਤ ਬਹੁ ਖੇਵਾ’। ਦੇਖੋ , ‘ਖੇਵਾ’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 12375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First