ਬਾਜੀਗਰ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਾਜੀਗਰ (ਨਾਂ,ਪੁ) ਛਾਲਾਂ ਮਾਰਨ ਅਤੇ ਕੜਿਆਂ ਵਿੱਚੋਂ ਲੰਘਣ ਜਿਹੀਆਂ ਕਲਾਬਾਜ਼ੀਆਂ ਰਾਹੀਂ ਜਾਂ ਬਾਂਸ ਰੱਸਿਆਂ ਆਦਿ ਤੇ ਚੜ੍ਹ ਕੇ ਤਮਾਸ਼ਾ ਵਿਖਾਉਣ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8343, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਾਜੀਗਰ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਜੀਗਰ ਫ਼ਾਰਸੀ ਬਾਜ਼ੀਗਰ। ਬਾਜ਼ੀ ਪਾਉਣ ਵਾਲਾ ਖਿਡਾਰੀ ; ਸੰਸਾਰ ਦਾ ਤਮਾਸ਼ਾ ਰਚਨ ਵਾਲਾ ਪ੍ਰਭੂ ਰੂਪ ਬਾਜ਼ੀਗਰ- ਬਾਜੀਗਰ ਡੰਕ ਬਜਾਈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8065, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First