ਬਾਣਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਣਾ (ਨਾਂ,ਪੁ) ਕਿਸੇ ਧਾਰਮਿਕ ਚਿੰਨ੍ਹ ਵਜੋਂ ਖਾਸ ਪਹਿਰਾਵਾ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3992, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਣਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਣਾ [ਨਾਂਪੁ] ਕੱਪੜੇ, ਵਸਤਰ; ਜਿਸਮ, ਜੁੱਸਾ; ਪੇਟਾ , ਉਣਾਈ ਵਿੱਚ ਚੁੜਾਈ ਵਾਲ਼ੇ ਪਾਸੇ ਦੇ ਰੇਸ਼ੇ ਜਾਂ ਧਾਗੇ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3983, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਣਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਣਾ (ਕ੍ਰਿ.। ਪੰਜਾਬੀ ਬਣਨਾ ਤੋਂ ਦੇਖੋ , ਬਣਿ) ੧. ਬਣਿਆ*। ਯਥਾ-‘ਆਪੇ ਧਨਖੁ ਆਪੇ ਸਰ ਬਾਣਾ’।

੨. (ਸੰ.। ਸੰਸਕ੍ਰਿਤ ਵਯਨ=ਉਣਨਾ। ਪੰਜਾਬੀ ਬਾਣਾ=ਪੇਟਾ) ਪੇਟਾ

                        ਦੇਖੋ, ‘ਬਾਨ’

----------

*  ਇਥੇ ‘ਸਰਬਾਣਾ’ ਦਾ ਅਰਥ ਨਿਰਾ ‘ਤੀਰਕਰ ਲੈਣਾ ਭੀ ਠੀਕ ਹੈ, ਜਿਵੇਂ ਕਹਿ ਲਈਦਾ ਹੈ, ਜਲ ਪਾਣੀ ਪੀਓ- ਇਸੇ ਤਰ੍ਹਾਂ -ਸਰ ਬਾਣਾ-। ਸਰ=ਤੀਰ। ਬਾਣਾ=ਤੀਰ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3700, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.