ਬਾਣੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਾਣੇ (ਸੰ.। ਸੰਸਕ੍ਰਿਤ ਬਾਣ:) ੧. ਤੀਰ ਨਾਲ। ਯਥਾ-‘ਹਰਿ ਬਾਣੇ ਪ੍ਰਹਾਰਣਹ’। ਤਥਾ-‘ਤਿਨਿ ਬਿਨੁ ਬਾਣੈ ਧਨਖੁ ਚਢਾਈਐ’।
੨. (ਦੇਖੋ, ਬਾਣੀ) ਬਾਣੀ ਨਾਲ, ਬਾਣੀ ਦੁਆਰਾ, ਬਾਣੀ। ਯਥਾ-‘ਦੇਵਤਿਆ ਕੀ ਬਾਣੇ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11321, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First