ਬਾਲਣ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਣ (ਨਾਂ,ਪੁ) ਅੱਗ ਜਲਾਉਣ ਦੇ ਕੰਮ ਆਉਣ ਵਾਲੀਆਂ ਲੱਕੜੀਆਂ, ਘਾਹ-ਫੂਸ, ਪੱਤੇ ਛਿਟੀਆਂ ਆਦਿ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4964, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਲਣ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਲਣ [ਨਾਂਪੁ] ਈਂਧਣ, ਫ਼ਿਊਲ, ਲੱਕੜੀ/ਤੇਲ ਆਦਿ ਜੋ ਬਲ਼ਨ ਦੇ ਕੰਮ ਆਵੇ; ਕਾਰਖ਼ਾਨੇ ਵਿੱਚ ਭੱਠੀਆਂ ਅਤੇ ਵਾਹਨ ਵਿੱਚ ਊਰਜਾ ਪੈਦਾ ਕਰਨ ਵਾਲ਼ੀ ਸਮੱਗਰੀ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4954, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬਾਲਣ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਲਣ ਮੁਲਤਾਨੀ ਬਾਲਨ। ਈਂਧਨ- ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 4779, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.