ਬਾਸਕ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬਾਸਕ (ਨਾਂ,ਪੁ) ਪੁਰਾਣਾ ਦੀ ਇੱਕ ਮਨੌਤ ਅਨੁਸਾਰ, ਇੱਕ ਸੱਪ ਜਿਸ ਦਾ ਨੇਤਰਾ ਬਣਾ ਕੇ ਦੈਂਤਾਂ ਅਤੇ ਦੇਵਤਿਆਂ ਨੇ ਸਮੁੰਦਰ ਰਿੜਕਿਆ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4184, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬਾਸਕ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬਾਸਕ (ਸੰ.। ਸੰਸਕ੍ਰਿਤ ਵਾਸੁਕ) ਸੱਪਾਂ ਦੇ ਰਾਜੇ ਦਾ ਨਾਮ। ਆਖਦੇ ਹਨ ਸ਼ਿਵਜੀ ਇਸ ਨੂੰ ਆਪਣੇ ਉਦਾਲੇ ਰਖਦੇ ਹਨ। ਇਹ ਬੀ ਕਥਾ ਹੈ ਕਿ ਸਮੁੰਦਰ ਰਿੜਕਨ ਵੇਲੇ ਪਹਾੜ ਦੇ ਮਧਾਣੇ ਨੂੰ ਇਸ ਸੱਪ ਦਾ ਨੇਤ੍ਰਾ ਪਾ ਕੇ ਰਿੜਕਿਆ ਸੀ ਜਦੋਂ ਚੌਦਾਂ ਰਤਨ ਨਿਕਲੇ ਸੇ। ਯਥਾ-‘ਬਾਸਕੁ ਸੇਜ ਵਾਲੂਆ’।            ਦੇਖੋ , ‘ਨੇਤ੍ਰੈ’


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 3978, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.