ਬਿਆਈ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਆਈ (ਨਾਂ,ਇ) ਵੱਤਰੀ ਹੋਈ ਭੋਂਏਂ ਨੂੰ ਵਾਹੁਣ ਉਪਰੰਤ ਕੇਰੇ ਜਾਂ ਛੱਟੇ ਨਾਲ ਬੀਜੀ ਫ਼ਸਲ; ਵੇਖੋ : ਵਿਆਈ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1781, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬਿਆਈ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬਿਆਈ 1 [ਨਾਂਇ] ਪੈਰ ਦੀ ਅੱਡੀ ਫਟ ਕੇ ਪਿਆ ਚੀਰ 2 ਬਿਜਾਈ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 1775, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬਿਆਈ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਿਆਈ (ਕ੍ਰਿ.। ਸੰਸਕ੍ਰਿਤ ਵਿਜਨਨਮੑ। ਪੰਜਾਬੀ ਵ੍ਯਾਉਣਾ) ਪ੍ਰਸੂਤ ਹੋਈ, ਜਨਮ ਦਿਤਾ। ਯਥਾ-‘ਜਲ ਕੀ ਮਛਲੀ ਤਰਵਰਿ ਬਿਆਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 1713, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First