ਬਿਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬਿਲਾ (ਸੰ.। ਸੰਸਕ੍ਰਿਤ ਵਿਲ) ਖੁੱਡ , ਕੰਦ੍ਰਾ ਭਾਵ ਖੂਹ। ਯਥਾ-‘ਅੰਧ ਬਿਲਾ ਤੇ ਕਾਢਹੁ ਕਰਤੇ’। ਭਾਵ ਸੰਸਾਰ ਰੂਪੀ ਅੰਨ੍ਹੇ ਖੂਹ ਤੋਂ ਹੇ ਕਰਤੇ! ਕੱਢ ਲਓ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6055, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First