ਬੁਝਾਰਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁਝਾਰਤ (ਨਾਂ,ਇ) ਪਹੇਲੀ; ਅੜਾਉਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7448, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੁਝਾਰਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੁਝਾਰਤ [ਨਾਂਇ] ਪਹੇਲੀ, ਅੜਾਉਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7443, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੁਝਾਰਤ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੁਝਾਰਤ (ਸੰ.। ਦੇਖੋ , ਬੁਝ ੩.। ਆਰੑਤ੍ਤ=ਘਬਰਾਇਆ। ਬੁਝ+ਆਰਤ=ਜਿਸ ਨੂੰ ਸਮਝਣ ਵਿਚ ਆਦਮੀ ਘਬਰਾਵੇ) ਪਹੇਲੀ, ਸਮਝੌਤੀ, ਬੁਝਾਰਤ। ਯਥਾ-‘ਦੇਇ ਬੁਝਾਰਤ ਸਾਰਤਾ’। ਦੇਂਦਾ ਹੈ ਬੁਝਾਰਤਾਂ ਤੇ ਸੈਨਤਾਂ। ਐਸੇ ਤ੍ਰੀਕੇ ਨਾਲ ਦਸਦਾ ਹੈ ਕਿ ਉਹ ਤਾਂ ਦਸਦਾ ਹੈ ਪਰ ਸਮਝਣ ਵਾਲਿਆਂ ਨੂੰ ਉਹ ਪਹੇਲੀ ਲਗਦੀ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6706, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First