ਬੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਰਾ (ਨਾਂ,ਪੁ) 1 ਪਤੀ ਦੀ ਮੌਤ ਉਪਰੰਤ ਵਿਧਵਾ ਹੋਈ ਇਸਤਰੀ ਨੂੰ ਸਤਾਰ੍ਹਵੇਂ ਦਿਨ ਸੰਬੰਧੀਆਂ ਵੱਲੋਂ ਕੱਪੜੇ ਗਹਿਣੇ ਆਦਿ ਦੇਣ ਦੀ ਰਸਮ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਰਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਰਾ (ਵਿ,ਪੁ) ਭੈੜਾ, ਬਦ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11414, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੁਰਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੁਰਾ [ਵਿਸ਼ੇ] ਭੈੜਾ , ਮੰਦਾ , ਮਾੜਾ , ਜਿਹੜਾ ਚੰਗਾ ਨਹੀਂ [ਨਾਂਪੁ] ਬਦੀ , ਅਨਰਥ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 11403, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੁਰਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੁਰਾ (ਗੁ.। ਪੰਜਾਬੀ) ਭੈੜਾ , ਮੰਦਾ। ਯਥਾ-‘ਪਾਪੁ ਬੁਰਾ ਪਾਪੀ ਕਉ ਪਿਆਰਾ ’। ਤਥਾ-‘ਜੇ ਘਰੁ ਰਾਖਹਿ ਬੁਰਾ ਨ ਚਾਖਹਿ ਹੋਵਹਿ ਕੰਤ ਪਿਆਰੀ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11161, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.