ਬੂਝਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂਝਾ (ਨਾਂ,ਪੁ) 1 ਗੰਨੇ, ਜੁਆਰ, ਬਾਜਰੇ ਜਾਂ ਮੱਕੀ ਆਦਿ ਨੂੰ ਦਾਤਰੀ ਨਾਲ ਵੱਢ ਲੈਣ ਪਿੱਛੋਂ ਭੋਂਏਂ ਵਿੱਚ ਉੱਭਰਿਆ ਰਹਿ ਗਿਆ ਮੁੱਢ 2 ਸਰਕੰਡੇ, ਘਾਹ, ਝਾੜੀ ਆਦਿ ਦਾ ਸੰਘਣਾ ਸੰਘੱਟ
3 ਫ਼ਸਲ ਦਾ ਪੱਲ੍ਹਰਿਆ ਬੂਟਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10435, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੂਝਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂਝਾ [ਨਾਂਪੁ] ਘਾਹ ਦਾ ਗੁੱਛਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 10434, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First