ਬੂੰਦ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂੰਦ (ਨਾਂ,ਇ) ਤਰਲ ਪਦਾਰਥ ਦਾ ਕਤਰਾ; ਮੀਂਹ ਦੀ ਕਣੀ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26229, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੂੰਦ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੂੰਦ [ਨਾਂਇ] ਤੁਪਕਾ, ਕਤਰਾ , (ਮੀਂਹ ਦੀ) ਕਣੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 26190, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੂੰਦ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੂੰਦ (ਸੰ.। ਦੇਖੋ , ਬਿੰਦ) ਛਿੱਟ , ਪਾਣੀ , ਦਾ ਤੁਪਕਾ। ਯਥਾ-‘ਕਬੀਰ ਨਿਰਮਲ ਬੂੰਦ ਅਕਾਸ ਕੀ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 25958, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First