ਬੇਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲਾ (ਨਾਂ,ਪੁ) ਘਾਹ, ਕਾਨੇ ਆਦਿ ਉੱਗੇ ਹੋਣ ਵਾਲਾ ਦਰਿਆ ਕੰਢੇ ਦਾ ਸੰਘਣਾ ਜੰਗਲ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੇਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੇਲਾ [ਨਾਂਪੁ] ਜੰਗਲ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 22464, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੇਲਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੇਲਾ (ਸੰ.। ਸੰਸਕ੍ਰਿਤ ਵੇਲਾ) ਸਮਾਂ। ਯਥਾ-‘ਬਾਂਛਤ ਨਾਹੀ ਸੁ ਬੇਲਾ ਆਈ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 22166, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First