ਬੈਲ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੈਲ [ਨਾਂਪੁ] ਬਲ਼ਦ, ਢੱਗਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 45120, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਬੈਲ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਬੈਲ (ਸੰ.। ਸੰਸਕ੍ਰਿਤ ਬਲਦ*। ਹਿੰਦੀ ਬੈਲ। ਪੰਜਾਬੀ ਬਲਦ ਬੌਲਦ, ਬੈਲ) ਬਲਦ। ਗਾਂ ਦਾ ਨਰ, ਪਰ ਅਕਸਰ ਖੱਸੀ ਕੀਤਾ ਹੋਇਆ ਜੋ ਵਾਹੀ ਕਰਨ ਤੇ ਗੱਡੇ ਬਹਿਲਾਂ ਆਦਿ ਖਿੱਚਣ ਤੇ ਵਰਤਦੇ ਹਨ। ਯਥਾ-‘ਹਰਿ ਬਿਨੁ ਬੈਲ ਬਿਰਾਨੇ ਹੁਈ ਹੈ’।
----------
* ਸੰਸਕ੍ਰਿਤ ਵਿਚ ਇਕ -ਬਹੁਲ- ਪਦ ਹੈ, ਜਿਸ ਦੇ ਅਰਥ ਹਨ ਗਊ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 44854, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Kushal Solanki,
( 2024/07/11 05:4949)
Please Login First