ਬੰਦਰਗਾਹ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Harbour (ਹਾ:ਬਅ*) ਬੰਦਰਗਾਹ: ਜ਼ਮੀਨ ਵੱਲ ਅੰਦਰ ਨੂੰ ਵਧਿਆ ਸਮੁੰਦਰ ਦਾ ਹਿੱਸਾ ਜੋ ਜ਼ਮੀਨੀ ਵਧੇ ਹਿੱਸੇ (spit or headland) ਦੁਆਰਾ ਸੁਰੱਖਿਅਤ ਹੈ। ਭਾਵ ਸਮੁੰਦਰੀ ਤੱਟ ਦਾ ਉਹ ਹਿੱਸਾ ਜਿਥੇ ਸਮੁੰਦਰੀ ਜਹਾਜ਼ ਤੁਫ਼ਾਨ ਤੋਂ ਸੁਰੱਖਿਅਤ ਖੜੇ ਕੀਤੇ ਜਾ ਸਕਦੇ ਹਨ ਅਤੇ ਸਮਾਨ ਦੀ ਉਤਰਾਈ ਅਤੇ ਲਦਾਈ ਅਸਾਨੀ ਨਾਲ ਕੀਤੀ ਜਾ ਸਕਦੀ ਹੈ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3683, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਬੰਦਰਗਾਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਦਰਗਾਹ [ਨਾਂਪੁ] ਸਮੁੰਦਰੀ ਜਹਾਜ਼ਾਂ ਦੇ ਰੁਕਣ ਦੀ ਥਾਂ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3677, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First