ਬੰਦਾ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਾ (ਨਾਂ,ਪੁ) ਮਨੁੱਖ; ਪੰਜ ਭੌਤਿਕ ਤੱਤਾਂ ਦਾ ਸੁਆਮੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16066, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਬੰਦਾ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਬੰਦਾ [ਨਾਂਪੁ] ਆਦਮੀ, ਮਨੁੱਖ, ਇਨਸਾਨ, ਪੁਰਸ਼ , ਮਾਨਸ, ਵਿਅਕਤੀ : ਨੌਕਰ, ਦਾਸ, ਸੇਵਕ, ਸੇਵਾਦਾਰ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 16060, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਬੰਦਾ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਬੰਦਾ (ਸੰ.। ਸੰਸਕ੍ਰਿਤ ਬੰਦਿ: = ਕੈਦੀ। ਫ਼ਾਰਸੀ ਬੰਦਹ) ਦਾਸ। ਯਥਾ-‘ਮੈ ਬੰਦਾ ਬੈ ਖਰੀਦੁ’।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 15773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.