ਬੰਨ੍ਹ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਨ੍ਹ (ਨਾਂ,ਇ) ਬਲਦ ਦੀ ਪਿੱਠ ਉੱਤੇ ਗਰਦਨ ਤੋਂ ਕੁਝ ਪਿੱਛੇ ਉੱਭਰਿਆ ਮਜ਼ਬੂਤ ਹਿੱਸਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੰਨ੍ਹ ਸਰੋਤ :
ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
Bund (ਬੰਧ) ਬੰਨ੍ਹ: ਇਹ ਸ਼ਬਦ ਭਾਰਤ ਵਿੱਚ ਆਮ ਵਰਤਿਆ ਜਾਂਦਾ ਹੈ। ਦਰਿਆਈ ਹੜ੍ਹ ਜਾਂ ਵਰਖਾ ਦੇ ਆਪ-ਮੁਹਾਰੇ ਵਗਦੇ ਪਾਣੀ ਨੂੰ ਰੋਕਣ ਲਈ ਤਿਆਰ ਕੀਤਾ ਬੰਨ੍ਹ।
ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8126, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no
ਬੰਨ੍ਹ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੰਨ੍ਹ [ਨਾਂਪੁ] ਰੋਕ , ਰੁਕਾਵਟ; ਹੜ੍ਹ ਰੋਕਣ ਲਈ ਲਾਇਆ ਡੱਕਾ ਆਦਿ; ਬਲ਼ਦ ਦੀ ਧੋਣ ਤੋਂ ਪਿੱਛੇ ਕੰਡ ਉਤਲਾ ਉਭਾਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 8117, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First