ਬੱਚ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਚ (ਨਾਂ,ਪੁ) 1 ਮੱਛੀਆਂ, ਟਿੱਡੀਆਂ, ਕੀੜੀਆਂ ਆਦਿ ਦੇ ਆਂਡੇ ਜਾਂ ਬੱਚੇ 2 ਜਾਨਵਰਾਂ ਦੇ ਵੱਧ ਤੈਦਾਦ ਵਿੱਚ ਬੱਚੇ 3 ਨਿੱਕੇ ਬੱਚੇ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17857, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਬੱਚ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਬੱਚ [ਨਾਂਪੁ] ਕੀੜਿਆਂ ਦੇ ਆਂਡਿਆਂ ਜਾਂ ਸੱਜਰ ਜੰਮੇ ਬੱਚਿਆਂ ਦਾ ਸਮੂਹ , ਜਾਨਵਰਾਂ ਦੇ ਨਿੱਕੇ-ਨਿੱਕੇ ਬੱਚੇ, ਨਿੱਕੇ-ਨਿੱਕੇ ਬਾਲਕ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 17920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First