ਭਗ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭਗ (ਨਾਂ,ਇ) ਇਸਤਰੀ ਦਾ ਗੁਪਤਾਂਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 24050, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭਗ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਗ (ਸੰ.। ਸੰਸਕ੍ਰਿਤ) ਇਸਤ੍ਰੀ ਦਾ ਗੁਪਤ ਅੰਗ ।
੨. ਉਹ ਦਾਗ਼ ਜੋ ਸਰੀਰ ਪਰ ਆਤਸ਼ਕ ਦੀ ਬੀਮਾਰੀ ਨਾਲ ਪੈ ਜਾਣ ਸੋ ‘ਭਗ ਚਿੰਨ੍ਹ ’। ਯਥਾ-‘ਸਹਸ ਸਰੀਰ ਚਿਹਨ ਭਗ ਹੂਏ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 23618, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-13, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First