ਭਰੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭਰੇ (ਗੁ.। ਪੰਜਾਬੀ ਭਰਨਾ ਤੋਂ) ਭਰੇ ਹੋਏ ਭਾਵ ਆਪ ਤ੍ਰਿਪਤ ਹੋ ਕੇ (ਭਗਤ ਜਨ ਅਗੇ ਉਪਦੇਸ਼ ਕਰਦੇ ਹਨ)। ਯਥਾ-‘ਸੁਭਰ ਭਰੇ ਵਹੰਨਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26358, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First