ਭਾਰੇ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭਾਰੇ (ਨਾਂ,ਪੁ) ਬੈੜ ਦੇ ਬਾਹਰਲੇ ਵੱਡੇ ਚੱਕਰ ਨੂੰ ਵਿਚਕਾਰਲੇ ਛੇਕ ਨਾਲ ਜੋੜਨ ਲਈ ਲਾਏ ਲੋਹੇ ਜਾਂ ਲੱਕੜ ਦੇ ਡੰਡੇ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13307, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭਾਰੇ ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ

ਭਾਰੇ (ਸੰ.। ਸੰਸਕ੍ਰਿਤ ਭਾਰ। ਏ, ਪੰਜਾਬੀ ਬਹੁ ਬਚਨ ਲਈ) ਭਾਰ, ਬੋਝੇ, ਜ਼ਿੰਮੇਵਾਰੀਆਂ। ਯਥਾ-‘ਭਾਰੇ ਢਹਤੇ ਢਹਿ ਪਏ’।

੨. (ਗੁ.) ਭਾਰਾ ਦਾ ਬਹੁ ਬਚਨ।


ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 13024, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.