ਭੁਇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੁਇ (ਸੰ.। ਸੰਸਕ੍ਰਿ਼ਤ , ਦੂ: = ਪ੍ਰਿਥ੍ਵੀ। ਪੰਜਾਬੀ ਭੋਂ , ਭੁੰਇ , ਭੁਇ, ਭੁਈਂ) ਯਥਾ-‘ਲਾਗਤ ਹੀ ਭੁਇ ਮਿਲਿ ਗਇਆ’। ਤਥਾ-‘ਅਖਰ ਬਿਰਖ ਬਾਗ ਭੁਇ ਚੋਖੀ’।
ਦੇਖੋ , ‘ਅਖਰ ੪’
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 6017, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First