ਭੁਖੇ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੁਖੇ (ਗੁ.। ਦੇਖੋ , ਭੁਖਾ। ਭੁਖਾ ਦਾ ਬਹੁ ਬਚਨ) ਭੁਖ ਵਾਲੇ। ਯਥਾ-‘ਭੁਖੇ ਲਖ ਨ ਭੁਖਿਆ’ (ਪਰਮੇਸਰ ਜਿਨ੍ਹਾਂ ਨੂੰ ਸ਼ੁਭ ਦ੍ਰਿਸ਼ਟੀ ਨਾਲ ਦੇਖਦਾ ਹੈ) ਬਹੁਤ ਦਿਨ ਭੁਖੇ ਭੀ ਰਹਿਣ ਤਾਂ ਭੀ ਆਪਣੇ ਆਪ ਨੂੰ ਭੁਖਾ ਨਹੀਂ ਸਮਝਦੇ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 26920, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First