ਭੁੱਲ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁੱਲ (ਨਾਂ,ਇ) ਉਕਾਈ; ਖ਼ਤਾ; ਗ਼ਲਤੀ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25773, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੁੱਲ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੁੱਲ [ਨਾਂਇ] ਭੁੱਲਣ ਦੀ ਹਾਲਤ ਜਾਂ ਭਾਵ; ਗ਼ਲਤੀ, ਖ਼ਤਾ, ਕਸੂਰ , ਦੋਸ਼; ਭਰਮ , ਵਹਿਮ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 25770, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.