ਭੇਖੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਖੀ (ਨਾਂ,ਪੁ,ਵਿ) ਅਸੂਲਾਂ ਦੇ ਟਾਕਰੇ ਕੇਵਲ ਕੱਪੜੇ ਪਾ ਕੇ ਭੇਖ ਧਾਰਨ ਵਾਲਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2477, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੇਖੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਖੀ [ਵਿਸ਼ੇ] ਭੇਖ ਧਾਰਨ ਵਾਲ਼ਾ , ਭੇਖਧਾਰੀ; ਪਖੰਡੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2478, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੇਖੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੇਖੀ (ਸੰ.। ਦੇਖੋ , ਭੇਖ। ਈ ਪ੍ਰਤੇ) ਭੇਖਾਂ ਨਾਲ। ਯਥਾ-‘ਭੇਖੀ ਪ੍ਰਭੂ ਨ ਲਭਈ ਵਿਣੁ ਸਚੀ ਸਿਖੰ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 2415, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First