ਭੇਤ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਤ (ਨਾਂ,ਪੁ) 1 ਗੁੱਝੀ ਗੱਲ 2 ਫ਼ਰਕ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13250, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੇਤ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੇਤ [ਨਾਂਪੁ] ਫ਼ਰਕ, ਅੰਤਰ, ਭਿੰਨਤਾ; ਰਮਜ਼ , ਰਹੱਸ , ਗੁੱਝੀ ਗੱਲ; ਕਿਸਮ, ਪ੍ਰਕਾਰ, ਵੰਨਗੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 13240, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First