ਭੋਰੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੋਰੀ 1 [ਨਾਂਇ] ਭਰਮਾਉਣ ਦੀ ਕਿਰਿਆ , ਛਲਣ ਦਾ ਭਾਵ 2 [ਨਾਂਇ] ਬਹੁਤ ਬਰੀਕ ਧੂੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 14910, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਭੋਰੀ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਭੋਰੀ (ਗੁ. ਪੰਜਾਬੀ) ਰੰਚਕ ਮਾਤ੍ਰ, ਥੋੜੀ ਜਿਹੀ। ਯਥਾ-‘ਭੋਰੀ ਦਿਤੀਮੁ ਭਾਹਿ’।
ਦੇਖੋ , ‘ਈਧਣੁ’
ਤਥਾ-‘ਭੋਰੀ ਭਰਮੁ ਵਞਾਇ’। ਤਥਾ-‘ਜਿਉ ਤਨੁ ਕੋਲੂ ਪੀੜੀਐ ਰਤੁ ਨ ਭੋਰੀ ਡੇਹਿ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 14729, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First