ਭੜੋਲਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੜੋਲਾ (ਨਾਂ,ਪੁ) ਅਨਾਜ ਸੰਭਾਲ ਕੇ ਰੱਖਣ ਲਈ ਮਿੱਟੀ ਦੀਆਂ ਪਤਲੀਆਂ ਕੰਧਾਂ ਥੱਪ ਕੇ ਬਣਾਇਆ ਵੱਡਾ ਗੋਲਾਕਾਰ ਰਖਣਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4917, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੜੋਲਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੜੋਲਾ [ਨਾਂਪੁ] ਅਨਾਜ ਆਦਿ ਰੱਖਣ ਲਈ ਮਿੱਟੀ ਦਾ ਬਣਾਇਆ ਢੋਲ; ਮੋਟਾ ਆਦਮੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 4913, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First