ਭੱਠ ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੱਠ (ਨਾਂ,ਪੁ) 1 ਵੱਡੀ ਭੱਠੀ 2 ਗ਼ਰਮ ਰੇਤਲੀ ਥਾਂ; ਤੱਤੀ ਭੋਂਏਂ ਤੋਂ ਉੱਠਣ ਵਾਲਾ ਸੇਕ


ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5385, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no

ਭੱਠ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਭੱਠ [ਨਾਂਪੁ] ਜੋਂ ਭੁੰਨਣ ਵਾਲ਼ੀ ਵੱਡੀ ਭੱਠੀ; ਵੱਡਾ ਚੁੱਲ੍ਹਾ, ਭਾੜ; ਗਰਮ ਜਗ੍ਹਾ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 5375, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.