ਭੱਦਾ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੱਦਾ (ਵਿ,ਪੁ) ਭੈੜਾ; ਕੋਝਾ; ਘੱਟ ਸੋਹਣਾ; ਕੁਢੱਬਾ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਭੱਦਾ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਭੱਦਾ [ਵਿਸ਼ੇ] ਕੋਝਾ, ਬੇਢਬਾ, ਬਦਸ਼ਕਲ; ਭੈੜਾ , ਬੁਰਾ , ਮਾੜਾ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 7390, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Tarundeep Singh,
( 2021/07/18 08:3240)
Please Login First