ਮਝ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਝ (ਅ.। ਸੰਸਕ੍ਰਿਤ ਮਧ੍ਯੰ। ਪ੍ਰਾਕ੍ਰਿਤ ਮਜੰ*। ਪੰਜਾਬੀ ਮੱਝ। ੧. ਵਿਚ, ਅੰਦਰ। ੨. (ਸੰ.) ਹਿਰਦਾ। ਯਥਾ-‘ਮਝ ਭਰਿ ਦੁਖ ਬਦੁਖ’।
----------
* ਧ੍ਯਸ੍ਯ ਝੋ ਭਵਤਿ-ਪ੍ਰਾਕ੍ਰਿਤ ਵ੍ਯਾਕਰਣ ਦਾ ਨਿਯਮ ਹੈ। -ਧ੍ਯ- ਦਾ -ਝਝਾ- ਬਦਲ ਜਾਂਦਾ ਹੈ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 11268, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First