ਮਰਦਾ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਰਦਾ ਮਰ ਰਿਹਾ- ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ। ਵੇਖੋ ਮਰਿ ; ਪੁਰੁਸ਼- ਏਤੇ ਅਉਰਤ ਮਰਦਾ ਸਾਜੇ ਏ ਸਭ ਰੂਪ ਤੁਮਾੑਰੇ। ਵੇਖੋ ਮਰਦ ।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 8786, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First