ਮਸ਼ੀਨੀਕਰਨ ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

Mechanization (ਮੈਕਅਨਾਇ ਜੇਇਸ਼ਅਨ) ਮਸ਼ੀਨੀਕਰਨ: ਉਤਪਾਦਨ ਪ੍ਰਕਿਰਿਆ ਵਿੱਚ ਮਜ਼ਦੂਰਾਂ ਦੇ ਮੁਕਾਬਲੇ ਵੱਡੇ ਪੈਮਾਨੇ ਤੇ ਮਸ਼ੀਨਰੀ ਦਾ ਪ੍ਰਯੋਗ ਕਰਨ ਨੂੰ ਮਸ਼ੀਨੀਕਰਨ ਕਹਿੰਦੇ ਹਾਂ। ਮਸ਼ੀਨੀਕਰਨ ਦੁਆਰਾ ਪ੍ਰਤਿ ਕਿਰਤੀ ਇਕਾਈ ਉਤਪਾਦਨ ਬਹੁਤ ਵੱਧ ਹੁੰਦਾ ਹੈ। ਵਾਸਤਵ ਵਿੱਚ ਅੱਜ ਦਾ ਯੁੱਗ ਮਸ਼ੀਨੀ ਯੁੱਗ ਹੈ।

 


ਲੇਖਕ : ਸ. ਸ. ਢਿੱਲੋਂ ਅਤੇ ਜ. ਪ. ਸਿੰਘ,
ਸਰੋਤ : ਜੁਗਰਾਫ਼ੀਏ ਦਾ ਵਿਸ਼ਾ-ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2824, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-29, ਹਵਾਲੇ/ਟਿੱਪਣੀਆਂ: no

ਮਸ਼ੀਨੀਕਰਨ ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।

ਮਸ਼ੀਨੀਕਰਨ [ਨਾਂਪੁ] (ਉਦਯੋਗ ਜਾਂ ਖੇਤੀ ਆਦਿ ਧੰਦਿਆਂ ਵਿੱਚ) ਮਸ਼ੀਨਾਂ ਦੀ ਵਰਤੋਂ


ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 2816, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no

ਵਿਚਾਰ / ਸੁਝਾਅ



Please Login First


    © 2017 ਪੰਜਾਬੀ ਯੂਨੀਵਰਸਿਟੀ,ਪਟਿਆਲਾ.