ਮਸਤਕ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਤਕ (ਨਾਂ,ਪੁ) ਅੱਖਾਂ ਦੇ ਭਰਵੱਟਿਆਂ ਅਤੇ ਸਿਰ ਦੇ ਵਿਚਕਾਰਲਾ ਭਾਗ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6108, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਸਤਕ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਤਕ [ਨਾਂਪੁ] ਅੱਖਾਂ ਤੋਂ ਉੱਪਰ ਸਿਰ ਦਾ ਸਾਮ੍ਹਣੇ ਵਾਲ਼ਾ ਭਾਗ , ਮੱਥਾ , ਪੇਸ਼ਾਨੀ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 6098, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਮਸਤਕ ਸਰੋਤ :
ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ
ਮਸਤਕ (ਸੰ.। ਸੰਸਕ੍ਰਿਤ ਮਸ੍ਤਕ) ਮੱਥਾ। ਯਥਾ-‘ਸਿਰ ਮਸਤਕ ਰਖ੍ਯਾ ਪਾਰਬ੍ਰਹਮ ’।
ਲੇਖਕ : ਮੁਖ ਸੰਪਾਦਕ ਡਾ. ਹਰਭਜਨ ਸਿੰਘ ਸੰ. ਕੁਲਵਿੰਦਰ ਸਿੰਘ ਅਤੇ ਮੁਹੱਬਤ ਸਿੰਘ,
ਸਰੋਤ : ਸ਼੍ਰੀ ਗੁਰੂ ਗ੍ਰੰਥ ਕੋਸ਼ (ਸ਼੍ਰੀਮਹਿਤ ਪੰਡਿਤ ਗਿਆਨੀ ਹਜ਼ਾਰਾ ਸਿੰਘ ਕ੍ਰਿਤ), ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ, ਪੰਜਾਬੀ ਯੂਨੀਵਰਸਿਟੀ, ਹੁਣ ਤੱਕ ਵੇਖਿਆ ਗਿਆ : 5883, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2015-03-14, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First