ਮਸਤੀ ਸਰੋਤ :
ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਤੀ (ਨਾਂ,ਇ)1 ਪ੍ਰੇਮ ਦੀ ਖ਼ੁਮਾਰੀ 2 ਨਾਮ ਜਾਂ ਨਸ਼ੇ ਦੀ ਖ਼ੁਮਾਰੀ 3 ਕਾਮ ਦਾ ਉਨਮਾਦ
ਲੇਖਕ : ਕਿਰਪਾਲ ਕਜ਼ਾਕ (ਪ੍ਰੋ.),
ਸਰੋਤ : ਪੰਜਾਬੀ ਸਭਿਆਚਾਰ ਸ਼ਬਦਾਵਲੀ ਕੋਸ਼, ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3538, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-01-24, ਹਵਾਲੇ/ਟਿੱਪਣੀਆਂ: no
ਮਸਤੀ ਸਰੋਤ :
ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।
ਮਸਤੀ [ਨਾਂਇ] ਖ਼ੁਮਾਰੀ; ਜੋਸ਼; ਮਗਨ ਹੋਣ ਦਾ ਭਾਵ; ਅਨੰਦ , ਲੋਰ
ਲੇਖਕ : ਡਾ. ਜੋਗਾ ਸਿੰਘ (ਸੰਪ.),
ਸਰੋਤ : ਪੰਜਾਬੀ ਯੂਨੀਵਰਸਿਟੀ ਪੰਜਾਬੀ ਕੋਸ਼ (ਸਕੂਲ ਪੱਧਰ), ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ।, ਹੁਣ ਤੱਕ ਵੇਖਿਆ ਗਿਆ : 3531, ਪੰਜਾਬੀ ਪੀਡੀਆ ਤੇ ਪ੍ਰਕਾਸ਼ਤ ਮਿਤੀ : 2014-02-25, ਹਵਾਲੇ/ਟਿੱਪਣੀਆਂ: no
ਵਿਚਾਰ / ਸੁਝਾਅ
Please Login First